ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ: ਕਾਂਗਰਸ ਨੇ 17 ਉਮੀਦਵਾਰਾਂ ਦਾ ਐਲਾਨ ਕੀਤਾ, ਕਾਕਾ ਰਣਦੀਪ ਸਿੰਘ ਦੀ ਅਗਵਾਈ ‘ਚ ਪ੍ਰੈੱਸ ਕਾਨਫਰੰਸ
ਜੇਐਲ ਨਿਊਜ਼/ JL NEWS ਮੰਡੀ ਗੋਬਿੰਦਗੜ੍ਹ,ਖੰਨਾ(ਪੰਜਾਬ) / 13-05-2026 (ਰਿਪੋਰਟ – ਜੇ ਪੀ ਸਿੰਘ,ਸੁਖਦੇਵ ਸਿੰਘ) ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਵੱਲੋਂ...
