ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਵਨਿਯੁਕਤ ਐਡੀਸ਼ਨਲ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਨਵਨਿਯੁਕਤ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸ. ਮੇਜਰ ਸਿੰਘ ਨਾਲ ਮਹੱਤਵਪੂਰਨ ਅਤੇ ਸਾਰਥਕ ਮੁਲਾਕਾਤ।
ਜੇਐਲ ਨਿਊਜ਼ / JL NEWS ਅੰਮ੍ਰਿਤਸਰ(ਪੰਜਾਬ) / 01-05-2026 (ਰਿਪੋਰਟ – ਮਨਜੀਤ ਸਿੰਘ) ਵਰਲਡ ਸਿੱਖ ਚੈਂਬਰ ਓਫ ਕਾਮਰਸ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਮਰਵਾਹਾ ਜੀ...
