ਲੁਧਿਆਣਾ ‘ਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਰੈਲੀ-
ਜੇਐਲ ਨਿਊਜ਼ / JL NEWS ਲੁਧਿਆਣਾ(ਪੰਜਾਬ) / 29-09-2026 (ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ) ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ...
