ਐਮਐਸਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਦੀਆਂ ਅਸਲ ਲਾਗਤਾਂ ਅਤੇ ਆਰਥਿਕ ਮੁਸ਼ਕਲਾਂ ਨਾਲ ਕਿਸੇ ਵੀ ਤਰ੍ਹਾਂ ਇਨਸਾਫ਼ ਨਹੀਂ ਕਰਦਾ:- ਇਕੋਲਾਹਾ
ਜੇਐਲ ਨਿਊਜ਼ / JL NEWS ਖੰਨਾ (ਪੰਜਾਬ) / 04-10-2026 (ਰਿਪੋਰਟ – ਜੇ ਪੀ ਸਿੰਘ,ਸੁਖਦੇਵ ਸਿੰਘ) ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ 2027–28...
