Punjabi

ਮਾਨ ਸਰਕਾਰ ਵੱਲੋਂ 424 ਵੀਆਈਪੀ ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ l

 ਸਿੱਧੂ ਮੂਸੇਵਾਲਾ ਦੇ ਕਤਲ ਉਪਰੰਤ ਮਾਨ ਸਰਕਾਰ ਵੱਲੋਂ 424 VIPs ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ।

ਜੇਐਲ ਨਿਊਜ਼/JL NEWS

(ਚੰਡੀਗੜ੍ਹ) 02-06-2022

ਪੰਜਾਬ ਸਰਕਾਰ ਨੇ ਮੁੜ ਵੀਰਵਾਰ ਨੂੰ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ, ਜਿਨ੍ਹਾਂ ਦੀ ਸੁਰੱਖਿਆ ਨੂੰ ਘਟਾਇਆ ਗਿਆ ਸੀ। ਇਹ ਬਹਾਲੀ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇ ਵਾਲਾ  ਜਿਸ ਦੀ ਸੁਰੱਖਿਆ ‘ਆਪ’ ਸਰਕਾਰ ਵੱਲੋਂ ਘਟਾ ਦਿੱਤੀ ਗਈ ਸੀ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਮਾਰ ਕਤਲ ਕਰ ਦਿੱਤਾ ਗਿਆ ਸੀ, ਦੇ ਕੁਝ ਦਿਨ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤਾ ਹੈ ਕਿ 7 ਜੂਨ ਤੋਂ ਸਾਰੇ 424 ਸੁਰੱਖਿਆ ਕਰਮਚਾਰੀਆਂ ਦੀ ਸੁਰੱਖਿਆ  ਬਹਾਲ ਕਰ ਦਿੱਤੀ ਜਾਵੇਗੀ।

ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਇੱਕ ਹੁਕਮ ਅਨੁਸਾਰ 424 ਵੀਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਵਿੱਚ ਸਾਬਕਾ ਵਿਧਾਇਕ, ਦੋ ਤਖ਼ਤਾਂ ਦੇ ਜਥੇਦਾਰ, ਡੇਰਿਆਂ ਦੇ ਮੁਖੀ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।

Related posts

ਮੂਸੇਵਾਲਾ ਦੇ ਗੀਤ ‘SYL’ ‘ਤੇ ਮੁੱਕੇਬਾਜ਼ ਵਜਿੰਦਰ ਸਿੰਘ ਦੀ ਪ੍ਰਤੀਕਿਰਿਆ,ਪੜੋ ਕੀ ਕਿਹਾ।

JL News

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ l

JL News

ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼।

JL News
Download Application