Punjabi

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸਿੱਧੂ ਮੂਸੇਵਾਲਾ ਦਾ ਪਰਿਵਾਰ।

ਜੇਐਲ ਨਿਊਜ਼ / JL NEWS

ਚੰਡੀਗੜ੍ਹ   /   04-06-2022

ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚ ਚੁੱਕੇ ਹਨ। ਇੱਥੇ ਪਹੁੰਚ ਕੇ ਸਭ ਤੋਂ ਪਹਿਲਾਂ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਨੇ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।6 ਦਿਨ ਬੀਤ ਜਾਣ ਤੋਂ ਬਾਅਦ ਵੀ ਅਜੇ ਤਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ।

Related posts

ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਸੌਂਪਿਆ ਮੰਗ ਪੱਤਰ

JL News

ਮਾਨਸਾ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ੀ ਨੰਬਰ ਰਾਹੀਂ ਮਿਲੀ ਧਮਕੀ l

JL News

ਕੀ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਬਿਨਾਂ ਪੜ੍ਹੇ ਹੀ ਬੇਅਦਬੀ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ? – ਆਰ.ਐਸ.ਪੀ

JL News
Download Application