Punjabi

ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਸੰਜੇ ਦੱਤ।

 

ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਸੰਜੇ ਦੱਤ, ਵੰਡਾਉਣਗੇ ਪਰਿਵਾਰ ਦਾ ਦੁੱਖ, ,ਭਾਰੀ ਪੁਲਿਸ ਬਲ ਤਾਇਨਾਤ

ਜੇਐਲ ਨਿਊਜ਼ / JL NEWS

ਮਾਨਸਾ (ਪੰਜਾਬ) / 05-06-2022

ਬਾਲੀਵੁੱਡ ਅਦਾਕਾਰ ਸੰਜੇ ਦੱਤ ਸਿੱਧੂ ਸਿੱਧੂ ਮੂਸੇਵਾਲਾ ਦੇ ਘਰ ਆਉਣਗੇ। ਉਹ ਪਰਿਵਾਰ ਦਾ ਦੁੱਖ ਵੰਡਾਉਣ ਲਈ ਕੁੱਝ ਸਮੇਂ ‘ਚ ਪਹੁੰਚ ਰਹੇ ਹਨ। ਇਸ ਦੌਰਾਨ ਸੁਰੱਖਿਆ ਦੇ ਕਾਫੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਾਰਾ ਪਿੰਡ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਗਿਆ ਹੈ।ਦੱਸ ਦਈਏ ਕਿ ਸੰਜੇ ਦੱਤ ਨੇ ਟਵੀਟ ਕਰਕੇ ਵੀ ਦੁੱਖ ਪ੍ਰਗਟਾਇਆ ਸੀ।

 

 

Related posts

ਪਿੰਡ ਰਹੌਣ ‘ਚ ਨਸ਼ਾ ਤਸਕਰਾਂ ਵੱਲੋਂ ਗਰੀਬ ਪਰਿਵਾਰ ‘ਤੇ ਜਾਨਲੇਵਾ ਹਮਲਾ – ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼

JL News

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆਂ ਜਾ ਰਿਹਾ 17ਵਾਂ ਸਾਲਾਨਾ ਗੁਰਮਤਿ ਸਮਾਗਮ –

JL News

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਰੱਖਿਆ ਨੀਂਹ ਪੱਥਰ, ਆਖੀਆ ਇਹ ਗੱਲਾਂ l

JL News
Download Application