Punjabi

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ l

ਸੂਬੇ ਦੀ ਵਿਜੀਲੈਂਸ ਬਿਊਰੋ (ਵੀਬੀ) ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ  ਕੀਤਾ ਗ੍ਰਿਫ਼ਤਾਰ

 

ਜੇਐਲ ਨਿਊਜ਼ / JL NEWS

ਚੰਡੀਗੜ੍ਹ   /   07-06-2022

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਨੂੰ  ਵਿਜੀਲੈਂਸ ਬਿਓਰੋ  ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਹੈ। ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਦਰੱਖਤ ਕੱਟਣ , ਨਵੇਂ ਬੂਟੇ ਲਗਾਉਣ ‘ਤੇ  ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।

 

Related posts

ਮੀਰੀ-ਪੀਰੀ ਖਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਹਿਮ ਮੀਟਿੰਗ-

JL News

ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ –

JL News

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਖੰਨਾ ਚ ਵਿਸ਼ਾਲ ਜਾਗਰੂਕਤਾ ਰੈਲੀ-

JL News
Download Application