Punjabi

ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ, ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ l

ਜੇਐਲ ਨਿਊਜ਼ / JL NEWS

ਮਾਨਸਾ (ਪੰਜਾਬ)    /  07-06-2022

ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ।

ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।

Related posts

ਨਵੀਂ ਆਬਕਾਰੀ ਨੀਤੀ ਭਰੇਗੀ ਪੰਜਾਬ ਦਾ ਖਜ਼ਾਨਾ – ਪੰਜਾਬ ਸਰਕਾਰ

JL News

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

JL News

ਰੈਗੂਲੇਟਰੀ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੈਂਦੀਆਂ ਅਣਅਧਿਕਾਰਤ ਕਾਲੋਨੀਆਂ ਨੂੰ ਕੀਤਾ ਗਿਆ ਡਿਮੋਲਿਸ਼।

JL News
Download Application