Punjabi

ਕੋਰੋਨਾ ਦੀ ਰਫ਼ਤਾਰ ਹੋਈ ਤੇਜ਼, ਸੂਬੇ ਚ ਬੀਤੇ 24 ਘੰਟਿਆਂ ‘ਚ ਮਿਲੇ 60 ਨਵੇਂ ਮਾਮਲੇ।

ਜੇਐਲ ਨਿਊਜ਼ / JL NEWS

ਚੰਡੀਗੜ੍ਹ/14-06-2022

ਪੰਜਾਬ ‘ਚ ਫਿਰ ਤੋਂ ਕੋਰੋਨਾ ਦਾ ਡਰ ਵਧਣਾ ਸ਼ੁਰੂ ਹੋ ਗਿਆ ਹੈ। ਮੋਹਾਲੀ ‘ਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ ਵਿੱਚ 24 ਘੰਟਿਆਂ ਵਿੱਚ 60 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਐਕਟਿਵ ਕੇਸ ਵਧ ਕੇ 299 ਹੋ ਗਏ ਹਨ।

Related posts

ਪੈਨਸ਼ਨ ਸਕੀਮਾਂ ਸੰਬੰਧੀ ਲਗ ਰਹੇ ਕੈਂਪਾਂ ਦਾ ਲਾਭ ਜਰੂਰ ਉਠਾਓ-ਸੁਹਿੰਦਰ ਕੌਰ 

JL News

ਸੰਕਲਪ ਪ੍ਰੋਜੈਕਟ ਅਧੀਨ, ਮੋਹਾਲੀ ਇੰਡਸਟ੍ਰੀਜ਼ ਐਸੋਸੀਏਸ਼ਨ ਨਾਲ ਕਰਵਾਈ ਗਈ ਵਰਕਸ਼ਾਪ।

JL News

“ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਾਂਗੇ”-ਮਨਜਿੰਦਰ ਸਿੰਘ ਮਿੰਨਟਾ ਸ਼ੈਲੋਵਾਲ

JL News
Download Application