Punjab Punjabi

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

ਜੇਐਲ ਨਿਊਜ਼ / JL NEWS 

ਚੰਡੀਗੜ੍ਹ / 02-06-2022

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਕੈਪਟਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਕਰਨ ਦੀਆਂ ਤਿਆਰੀਆਂ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ। ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸਬੰਧ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ ‘ਚ ਰਲੇਵੇਂ ਤੋਂ ਬਾਅਦ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਜਾਵੇਗਾ।

Related posts

ਪਰਵਿੰਦਰ ਸਿੰਘ ਝੋਟਾ ਨੂੰ ਪੂਰਨ ਇਨਸਾਫ਼ ਦਿਵਾਉਣ ਲਈ ਖੰਨਾ ਸ਼ਹਿਰ ਪੂਰਨ ਤੌਰ ’ਤੇ ਬੰਦ ਰਿਹਾ — ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ

JL News

ਕਾਂਗਰਸ ਨੇ ਸੋਨੀਆ ਗਾਂਧੀ ਦੀ ਸਿਹਤ ਸੰਬੰਧੀ ਲਿਖਤੀ ਰੂਪ ਵਿੱਚ ਜਾਣਕਾਰੀ ਕੀਤੀ ਜਾਰੀ।

JL News

ਸੰਯੁਕਤ ਕਿਸਾਨ ਸਭਾ ਨੇ ਸਾਰੀਆਂ ਫ਼ਸਲਾਂ ’ਤੇ 1% ਮਾਰਕੀਟ ਫੀਸ ਤੇ 1% ਆਰਡੀਐਫ ਲਾਗੂ ਕਰਨ ਤੇ ਪ੍ਰੋਸੈਸਿੰਗ ਯੂਨਿਟਾਂ ਨੂੰ ਫੀਸ ਛੂਟ ਬੰਦ ਕਰਨ ਦੀ ਕੀਤੀ ਮੰਗ –

JL News
Download Application