Punjab Punjabi

ਸੀਐੱਮ ਮਾਨ ਤੇ ਡਾ. ਗੁਰਪ੍ਰੀਤ ਕੌਰ ਨੇ ਲਈਆਂ ਲਾਵਾਂ,ਵੇਖੋ ਤਸਵੀਰਾਂ-

ਜੇਐਲ ਨਿਊਜ਼ / JL NEWS

ਚੰਡੀਗੜ੍ਹ/ 07–07–2022

ਸੀਐੱਮ ਮਾਨ ਤੇ ਡਾ. ਗੁਰਪ੍ਰੀਤ ਕੌਰ ਬਣੇ ਇਕ ਦੂਜੇ ਦੇ ਹਮਸਫ਼ਰ

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਦੋਹਾਂ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ। ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ।  ਦੱਸ ਦਈਏ ਕਿ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ‘ਤੇ ਹੀ ਕੀਤੀਆਂ ਗਈਆਂ।ਵਿਆਹ ‘ਚ ਸਿਰਫ਼ ਖਾਸ ਮਹਿਮਾਨ ਅਤੇ ਪਰਿਵਾਰਕ ਮੈਂਬਰ ਹੀ ਮੌਜੂਦ ਹਨ। ਕੁੱਲ 20 ਬਰਾਤੀ ਹਨ। ਮਹਿਮਾਨਾਂ ਲਈ ਖਾਣੇ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਵੀ ਬੇਹੱਦ ਖੁਸ਼ ਨਜ਼ਰ ਆਏ ਤੇ ਉਹ ਵਿਸ਼ੇਸ਼ ਤੌਰ ‘ਤੇ ਵਿਆਹ ਵਿਚ ਸ਼ਿਰਕਤ ਕਰਨ ਪਹੁੰਚੇ।

Related posts

ਨਿਕਾਸ ਖੀਚੜ ਨੇ ਐਸਡੀਐਮ ਫਾਜਿ਼ਲਕਾ ਦਾ ਸੰਭਾਲਿਆ ਅਹੁਦਾ-

JL News

12 ਘੰਟਿਆਂ ਤੋਂ ਵੱਧ ਸਮੇਂ ਤੋਂ ਬਿਜਲੀ ਗੁੱਲ, ਪਿੰਡ ਵਾਸੀ ਪਰੇਸ਼ਾਨ

JL News

ਸਵੈ-ਰੋਜ਼ਗਾਰ ਸਿਖਲਾਈ ਪੂਰੀ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ ।

JL News
Download Application