Punjab Punjabi

ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ-

ਜੇਐਲ ਨਿਊਜ਼ / JL NEWS
ਫਾਜਿ਼ਲਕਾ(ਪੰਜਾਬ) / 16-09-2022

 ਸੰਦੀਪ ਕੁਮਾਰ ਆਈ.ਏ.ਐਸ. ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਅਰਬਨ ਵਿਕਾਸ) ਹੁਸ਼ਿਆਰਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਵੱਧ ਤੋਂ ਵੱਧ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਕਾਰਜ ਰਹੇਗਾ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਚੱਲ ਰਹੇ ਵਿਕਾਸ ਪ੍ਰੋਜ਼ੈਕਟਾਂ ਨੂੰ ਹੋਰ ਬਿਹਤਰੀ ਨਾਲ ਸਫਲਤਾਪੂਰਵਕ ਜਮੀਨੀ ਪੱਧਰ `ਤੇ ਲਾਗੂ ਕਰਵਾਉਣਾ ਹੈ ਅਤੇ ਹੋਰ ਨਵੇਂ ਵਿਕਾਸ ਪ੍ਰੋਜ਼ੈਕਟਾਂ ਨੂੰ ਜ਼ਿਲੇ੍ਹ ਅੰਦਰ ਲਿਆ ਕੇ ਫਾਜ਼ਿਲਕਾ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ।

Related posts

ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਦਸਵਾ ਦਿਨ –

JL News

ਜਿਲ੍ਹਾ ਪੱਧਰ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿਚ ਸ੍ਰ:ਜਗਦੀਪ ਸਿੰਘ ਕਾਕਾ ਬਰਾੜ ਐੱਮ ਼ਐੱਲ ਼ਏ ਹਲਕਾ ਸ੍ਰੀ ਮੁਕਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ-

JL News

ਜਿ਼ਲ੍ਹਾ ਪੱਧਰੀ ਅੰਡਰ-17 ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ-

JL News
Download Application