Last 24 Hour Punjab Punjabi

ਖੰਨਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਜੇਐਲ ਨਿਊਜ਼/ JL NEWS

ਖੰਨਾ(ਪੰਜਾਬ ) / 16/04/2026

‌ (ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਅੱਜ ਖੰਨਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਟਕਸਾਲੀ ਆਗੂ ਦਰਸ਼ਨ ਲਾਲ ਮਿਸ਼ਾਲ  ਅਤੇ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਤੇ ਉਨਾਂ ਦੇ ਸਾਥੀ ਡਾਕਟਰ ਨੱਥੂ ਰਾਮ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਖੰਨਾ ਸ਼ਹਿਰ ਦੇ ਵਾਰਡ ਨੰਬਰ 10 ਦੇ ਇਹਨਾਂ ਸਾਰੇ ਆਗੂ ਸਾਹਿਬਾਨਾਂ ਤੇ ਵਾਰਡ ਵਾਸੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਰਦਾਰ ਯਾਦਵਿੰਦਰ ਸਿੰਘ ਜਾਦੂ ਵੱਲੋਂ ਸਰੋਪਾ ਪਾ ਕੇ ਪਾਰਟੀ ਵਿੱਚ ਜੀ ਆਇਆ ਆਖਿਆ ਗਿਆ ਤੇ ਉਹਨਾਂ ਨੇ ਦੱਸਿਆ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦਾ ਭਰੋਸਾ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਕੇਵਲ ਸ਼੍ਰੋਮਣੀ ਅਕਾਲੀ ਦਲ ਕਰ ਸਕਦੀ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਜੁੜ ਰਹੇ ਹਨ।

 

Related posts

जनपद के समस्त तहसीलों पर आयोजित किया गया “सम्पूर्ण समाधान दिवस

JL News

ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹੋਰ ਮਜ਼ਬੂਤੀ, ਹਲਕੇ ‘ਚ ਨਵੀਆਂ ਨਿਯੁਕਤੀਆਂ ਦਾ ਐਲਾਨ

JL News

“ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ 2 ਕਿਲੋਵਾਟ ਤੱਕ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮੁਆਫ ਕੀਤੇ” – ਚੇਅਰਮੈਨ ਬਲਵਿੰਦਰ ਸਿੰਘ ਬੰਬ

JL News
Download Application