Last 24 Hour Punjab Punjabi

ਜਥੇਦਾਰ ਬਾਬਾ ਲਵਪ੍ਰੀਤ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ।

ਜੇਐਲ ਨਿਊਜ਼ / JL NEWS 

ਅੰਮ੍ਰਿਤਸਰ(ਪੰਜਾਬ) / 14-05-2026

(ਰਿਪੋਰਟ – ਮਨਜੀਤ ਸਿੰਘ)

ਜਥੇਦਾਰ ਬਾਬਾ ਲਵਪ੍ਰੀਤ ਸਿੰਘ ਜੀ ਦਾ ਜਨਮ ਦਿਹਾੜਾ ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਤੇ ਉਪ ਪ੍ਰਧਾਨ ਸ਼੍ਰੀ ਰਜਿੰਦਰ ਸ਼ਰਮਾ ਜੀ ਦੇ ਦਫਤਰ ਵਿਖੇ ਕੇਕ ਕੱਟ ਕੇ ਮਨਾਇਆ ਗਿਆ। ਜਨਮ ਦਿਹਾੜੇ ਮੌਕੇ ਮਾਝੇ ਦੇ ਜਰਨੈਲ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਪੰਜਵੜ ਵਾਲਿਆਂ ਵੱਲੋਂ ਜਥੇਦਾਰ ਬਾਬਾ ਲਵਪ੍ਰੀਤ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਵਧਾਈ ਦਿੱਤੀ ਗਈ। ਜਥੇਦਾਰ ਬਾਬਾ ਲਵਪ੍ਰੀਤ ਸਿੰਘ ਜੀ ਨੂੰ ਸਮੂਹ ਟੀਮ ਨੇ ਵਧਾਈ ਦਿੱਤੀ ਅਤੇ ਕੇਕ ਕੱਟ ਕੇ ਮੂੰਹ ਮਿੱਠਾ ਕਰਵਾਇਆ।

Related posts

ਮਿਸ਼ਨ ਫਤਿਹ 2027″ ਤਹਿਤ ਬਸੀ ਪਠਾਣਾਂ ‘ਚ ਭਾਜਪਾ ਸੰਗਠਨ ਮਜ਼ਬੂਤੀ ਲਈ ਕੀਤੀ ਗਈ ਅਹਿਮ ਮੀਟਿੰਗ

JL News

मुख्यमंत्री लाडली बहना योजना के स्वीकृति पत्रों का गांव-गांव एवं वार्ड-वार्ड में किया जा रहा वितरण

JL News

ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ : ਵਿਧਾਇਕ ਸ਼ੈਰੀ ਕਲਸੀ

JL News
Download Application