Last 24 Hour Punjab Punjabi

SDM Gurdaspur ਅਨੁਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ।

ਜੇਐਲ ਨਿਊਜ਼ / JL NEWS 

ਗੁਰਦਾਸਪੁਰ(ਪੰਜਾਬ) / 16-05-2026

(ਰਿਪੋਰਟ – ਬੀਰਜਤਿੰਦਰ ਸਿੰਘ ਭਿਖਾਰੀਵਾਲ)

ਐੱਸ.ਡੀ.ਐੱਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਅ ਰਹੀ ਪੀ.ਸੀ.ਐੱਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੁਲੀਸ ਜ਼ਿਲ੍ਹਾ ਤਰਨ ਤਰਨ ਦੀ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ । ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।

ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐੱਸ.ਡੀ.ਐੱਮ. ਅਨੁਦੀਪ ਕੌਰ ਰੰਧਾਵਾ ਨੂੰ ਪੱਟੀ ’ਚ ਪੁਲੀਸ ਵਲੋਂ ਸਵੇਰੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

Related posts

ਮਾਨ ਸਰਕਾਰ ਵੱਲੋਂ 424 ਵੀਆਈਪੀ ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ l

JL News

घर में घुसकर युवती के साथ दुष्कर्म करने का आरोपी अपचारी हिरासत में।

JL News

ਸਿੰਚਾਈ ਮੰਤਰੀ ਨੂੰ ਮਿਲੇ ਬੱਲੂਆਣਾ ਦੇ ਵਿਧਾਇਕ, ਨਹਿਰੀ ਪਾਣੀ ਦਾ ਮੁੱਦਾ ਉਠਾਇਆl

JL News
Download Application