Last 24 Hour Punjab Punjabi

ਖੰਨਾ ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ – ਨੀਰਜ ਕੁਮਾਰ ਦੀ ਘਰ ਵਾਪਸੀ

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 06-10-2026

(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)

ਖੰਨਾ ਤੋਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਨੀਰਜ ਕੁਮਾਰ (ਰਾਮਾ ਬਿਸਤਰ ਭੰਡਾਰ) ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ *ਸ. ਯਾਦਵਿੰਦਰ ਸਿੰਘ ਯਾਦੂ*  ਵੱਲੋਂ  ਨੀਰਜ ਕੁਮਾਰ ਜੀ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਅਤੇ ਸਨਮਾਨਿਤ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਰੇ ਆਗੂ ਸਾਹਿਬਾਨਾਂ ਨੇ ਇੱਕੋ ਗੱਲ ਆਖੀ ਕਿ ਸ਼੍ਰੋਮਣੀ ਅਕਾਲੀ ਦਲ ਦੀ *’ਰਾਜ ਨਹੀਂ ਸੇਵਾ’* ਵਾਲੀ ਸਰਕਾਰ ਦੇ ਉਸ ਸੁਨਹਿਰੀ ਦੌਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਸਰਕਾਰ ਬਣਾ ਕੇ ਫਿਰ ਤੋਂ ਵਾਪਸ ਲੈ ਕੇ ਆਉਣਾ ਹੈ।

ਇਸ ਮੌਕੇ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨ ਹਾਜ਼ਰ ਸਨ।

Related posts

जन अधिकार सेना सगठन ने गायो को हरा चारा/गुड़ खिलाकर मनाया शहीदे आजम भगत सिंह का जन्मदिन,किया शहीदों को नमन।

JL News

ਪੈਦਲ ਜਾ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ,ਹੋਈ ਮੌਤ

JL News

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ ਕਰੀਬ 20 ਲੱਖ ਰੁਪਏ ਦੀ ਹੋਈ ਚੋਰੀ

JL News
Download Application