Last 24 Hour Punjab Punjabi

ਪਿੰਡ ਭਾਦਲਾ ਉੱਚਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ, ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 08-10-2026

(ਰਿਪੋਰਟ ਜੇ ਪੀ ਸਿੰਘ, ਸੁਖਦੇਵ ਸਿੰਘ)

ਪਿੰਡ ਭਾਦਲਾ ਉੱਚਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੀ ਅਗਵਾਈ *ਸ. ਯਾਦਵਿੰਦਰ ਸਿੰਘ ਯਾਦੂ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਖੰਨਾ* ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਬਣਾਈ ਗਈ ਰੂਪ-ਰੇਖਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਲੋਕਾਂ ਦੇ ਸੁਝਾਅ ਲਏ ਗਏ , ਪਿੰਡ ਵਾਸੀਆਂ ਨੇ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ।

ਇਸ ਮੌਕੇ ਸਰਪੰਚ ਹਰਿੰਦਰ ਸਿੰਘ ਟੋਨਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਇਕੋਲਾਹਾ, ਸਰਕਲ ਪ੍ਰਧਾਨ ਸਰਪੰਚ ਪਵਨਜੋਤ ਸਿੰਘ ਸਨੀ ਹਰਿਓਂ, ਕੌਂਸਲਰ ਰਵਿੰਦਰ ਕਾਲੀਰਾਓ, ਬਲਵਿੰਦਰ ਸ਼ਰਮਾ (ਫੌਜੀ), ਗੁਰਿੰਦਰ ਸਿੰਘ ਬੱਗਾ, ਜਗਦੀਸ਼ ਸਿੰਘ ਸੇਖੋਂ, ਸਾਧੂ ਸਿੰਘ ਨੰਬਰਦਾਰ, ਅਮਨਦੀਪ ਸਿੰਘ ਮਾਵੀ, ਜਸਬੀਰ ਸਿੰਘ ਜੱਸੀ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ, ਮਾਵਾਂ-ਭੈਣਾਂ ਤੇ ਨੌਜਵਾਨ ਵੀਰ ਹਾਜ਼ਰ ਸਨ।

Related posts

औराई, खमरिया सहित विभिन्न कस्बों में डीएम, एसपी ने पैदल गश्त कर शांति, सुरक्षा व्यवस्था का दिलाया भरोसा।

JL News

ਪਿੰਡ ਇਕੋਲਾਹਾ ਪ੍ਰਾਇਮਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

JL News

ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵੱਲੋਂ ਇਨਸਾਫ਼ ਲਈ SSP ਦਫ਼ਤਰ ਅੱਗੇ ਰੋਸ ਪ੍ਰੈਸ ਕਾਨਫਰੰਸ –

JL News
Download Application