Last 24 Hour Punjab Punjabi

ਯੂਥ ਅਕਾਲੀ ਦਲ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਹਰਜੋਤ ਸਿੰਘ ਮਾਂਗਟ ਦਾ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ –

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 27-10-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਮਿਹਨਤੀ ਆਗੂ *ਸ. ਹਰਜੋਤ ਸਿੰਘ ਮਾਂਗਟ* ਜੀ ਨੂੰ ਪਿਛਲੇ ਦਿਨੀਂ *ਯੂਥ ਅਕਾਲੀ ਦਲ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦਾ ਇੰਚਾਰਜ* ਨਿਯੁਕਤ ਕੀਤੇ ਜਾਣ ਤੇ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ।

ਇਸ ਮੌਕੇ *ਹਲਕਾ ਇੰਚਾਰਜ ਸ. ਯਾਦਵਿੰਦਰ ਸਿੰਘ ਜੀ ਵੱਲੋਂ* ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸ. ਹਰਜੋਤ ਸਿੰਘ ਮਾਂਗਟ ਜੀ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਹਨਾਂ ਦੇ ਨਾਲ *ਜ਼ਿਲ੍ਹਾ ਯੂਥ ਪ੍ਰਧਾਨ ਸ. ਹਰਮਨਦੀਪ ਸਿੰਘ ਰਿੱਕੀ* ਅਤੇ ਪਾਰਟੀ ਦੇ ਯੂਥ ਆਗੂ *ਸ. ਗੁਰਵਿੰਦਰ ਸਿੰਘ ਗਿੱਲ* ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ, ਜੋ ਕਿ ਹਲਕਿਆਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਜ਼ਮੀਨੀ ਪੱਧਰ ਤੇ ਕਾਫੀ ਸਰਗਰਮ ਹਨ।

ਇਸ ਮੌਕੇ ਵੱਖ-ਵੱਖ ਅਕਾਲੀ ਵਰਕਰਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਦਿੱਤੇ।

Related posts

भारतीय विमानपत्तन प्राधिकरण ने हवाड्डों के संचालन और प्रबंधन के लिए उत्तर प्रदेश सरकार के समझौते पर किए हस्ताक्षर।

JL News

जैन सन्त को अमेरिका के विश्व विद्यालय ने किया सम्मानित

JL News

श्रीमती रश्मि सिंह ने किया समीक्षा बैठक।

JL News
Download Application