S.I.R. ਮੁਹਿੰਮ ਤਹਿਤ ਵੋਟਰ ਸੂਚੀ ਦਰੁਸਤ ਕਰਨ ਲਈ ਭਾਜਪਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਅਹਿਮ ਬੈਠਕ, ਕੌਮੀ ਸਕੱਤਰ ਓ.ਪੀ. ਧਨਖੜ ਨੇ ਦਿੱਤੇ ਦਿਸ਼ਾ-ਨਿਰਦੇਸ਼
ਜੇਐਲ ਨਿਊਜ਼ / JL NEWS ਖੰਨਾ/ਫ਼ਤਿਹਗੜ੍ਹ ਸਾਹਿਬ(ਪੰਜਾਬ) / 13-06-2026 (ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਅੱਜ ਲੋਕ ਸਭਾ...
