ਬਰਨਾਲਾ ‘ਚ ਸਫਾਈ ਕਰਮਚਾਰੀਆਂ ਖਾਸ ਕਰਕੇ ਮਾਵਾਂ-ਭੈਣਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ‘ਚ ਮਲੌਦ ‘ਚ ਭਾਰੀ ਰੋਸ, ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ
ਜੇਐਲ ਨਿਊਜ਼ / JL NEWS ਮਲੌਦ/ਖੰਨਾ(ਪੰਜਾਬ) / 24-07-2026 (ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ) ਲਖਵੀਰ ਸਿੰਘ ਲੱਖਾ ਸਾਬਕਾ ਐਮਐਲਏ* ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬਰਨਾਲਾ...
