“ਚੰਗੇ ਤੇ ਅਨੁਭਵੀ ਅਧਿਕਾਰੀਆਂ ਦੀ ਸੇਵਾਮੁਕਤੀ ਵਿਭਾਗ ਅੰਦਰ ਹਮੇਸ਼ਾਂ ਉਹਨਾਂ ਦੀ ਗੈਰ-ਹਾਜ਼ਰੀ ਦਾ ਅਹਿਸਾਸ ਕਰਾਉਂਦੀ ਹੈ” – ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ
ਜੇਐਲ ਨਿਊਜ਼ / JL NEWS ਖੰਨਾ/ਲੁਧਿਆਣਾ(ਪੰਜਾਬ) / 31-08-2026 (ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ) ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਪੀ (ਪੀ.ਬੀ.ਆਈ) ਪਵਨਜੀਤ ਦੀ ਸੇਵਾਮੁਕਤੀ ਮੌਕੇ ਉਨ੍ਹਾਂ...
