ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀਜੀਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਕੀਤਾ ਗਿਆ ਸਨਮਾਨਿਤ।
ਜੇਐਲ ਨਿਊਜ਼ / JL NEWS ਸ੍ਰੀ ਮੁਕਤਸਰ ਸਾਹਿਬ(ਪੰਜਾਬ) / 12-06-2026 (ਰਿਪੋਟਰ-ਮਨਜੀਤ ਸਿੱਧੂ) ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵਿੱਚ ਡਿਊਟੀ ਨਿਭਾ ਰਹੇ ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ...
