ਸੰਯੁਕਤ ਕਿਸਾਨ ਮੋਰਚਾ (SKM) ਦੇ 2 ਜੂਨ ਦੇ ਪੰਜਾਬ ਭਰ ਦੇ ਧਰਨਿਆਂ ’ਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਪੰਜਾਬ ਵੱਲੋਂ ਵੱਡੀ ਸ਼ਮੂਲੀਅਤ ਦਾ ਐਲਾਨ
ਜੇਐਲ ਨਿਊਜ਼ / JL NEWS ਖੰਨਾ(ਪੰਜਾਬ) /23-05-2026 (ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ) ਆਲ ਇੰਡੀਆ ਸੰਯੁਕਤ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੇ ਪ੍ਰਧਾਨ ਬਲਜੀਤ...
