Last 24 Hour Punjab Punjabi

ਤੇਜ਼ ਰਫਤਾਰ ਟਿੱਪਰ ਨੇ ਕਾਰ ਨੂੰ ਮਾਰੀ ਟੱਕਰ ਕਾਰ ਦੇ ਉੱਡੇ ਪਰਖੱਚੇ,ਬਹੁਤ ਮੁਸ਼ਕਿਲ ਬਚੇ ਸਵਾਰ।

ਜੇਐਲ ਨਿਊਜ਼ / JL NEWS 

ਜੋੜਾ ਛਿੱਤਰਾਂ(ਗੁਰਦਾਸਪੁਰ,ਪੰਜਾਬ) / 03-04-2026

(ਰਿਪੋਰਟ – ਬੀਰਜਤਿੰਦਰ ਸਿੰਘ) 

ਗੁਰਦਾਸਪੁਰ ਕਲਾਨੌਰ ਰੋਡ ਤੇ ਸਥਿਤ ਅੱਡਾ ਜੋੜਾ ਛਿੱਤਰਾਂ ਦੇ ਨਜ਼ਦੀਕ ਇੱਕ ਅਣਪਛਾਤੇ ਤੇਜ ਰਫਤਾਰ ਟਿੱਪਰ ਨੇ ਕਾਰ ਨੂੰ  ਟੱਕਰ ਮਾਰੀ ।ਜਿਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ, ਕਾਰ ਵਿੱਚ ਸਵਾਰ ਪੰਜ ਸਵਾਰੀਆ ਬਹੁਤ ਮੁਸ਼ਕਿਲ ਨਾਲ ਬਚੀਆ ।ਜਾਣਕਾਰੀ ਦਿੰਦਿਆਂ ਕਾਰ ਸਵਾਰ ਨੇ ਦੱਸਿਆ ਕਿ ਅਚਾਨਕ ਕਲਾਨੌਰ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫਤਾਰ ਟਿੱਪਰ ਨੇ ਸਾਡੀ ਘਰ ਨੂੰ ਟੱਕਰ ਮਾਰ ਦਿੱਤੀ ਕੁੱਝ ਕਾਰ ਸਵਾਰਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ, ਟਿੱਪਰ ਚਾਲਕ ਗੁਰਦਾਸਪੁਰ ਵਾਲੀ ਸਾਈਡ ਨੂੰ ਟਿੱਪਰ ਲੈ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਰੋਡ ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਕਿ ਟਿੱਪਰ ਨੂੰ ਕਾਬੂ ਕੀਤਾ ਜਾ ਸਕੇ।

 

Related posts

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ-

JL News

ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ

JL News

ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, ਮਿਲੀ 390 ਕਰੋੜ ਦੀ ਬੇਨਾਮੀ ਜਾਇਦਾਦ-

JL News
Download Application