Last 24 Hour Punjab Punjabi

ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਐਡਵੋਕੇਟ ਅਮਰਿੰਦਰ ਸਿੰਘ ਰੰਧਾਵਾ ਹਲਕਾ ਪ੍ਰਧਾਨ ਖੰਨਾ (ਯੂਥ ਵਿੰਗ) ਅਤੇ ਡਾਕਟਰ ਗੁਰਵਿੰਦਰ ਸਿੰਘ ਦਿਉਲ ਜ਼ਿਲ੍ਹਾ ਜੁਆਇੰਟ ਸਕੱਤਰ (ਯੂਥ ਵਿੰਗ) ਵੱਲੋਂ ਘਰ-ਘਰ ਸੱਦਾ ਮੁਹਿੰਮ-

ਜੇਐਲ ਨਿਊਜ਼ / JL NEWS

ਖੰਨਾ(ਪੰਜਾਬ) / 27-09-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਲੁਧਿਆਣੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਤਰਨਪ੍ਰੀਤ ਸਿੰਘ ਸੌਂਦ ਜੀ ਦੀ ਅਗਵਾਈ ਹੇਠ ਐਡਵੋਕੇਟ ਅਮਰਿੰਦਰ ਸਿੰਘ ਰੰਧਾਵਾ ਹਲਕਾ ਪ੍ਰਧਾਨ ਖੰਨਾ (ਯੂਥ ਵਿੰਗ) ਅਤੇ ਡਾਕਟਰ ਗੁਰਵਿੰਦਰ ਸਿੰਘ ਦਿਉਲ ਜ਼ਿਲ੍ਹਾ ਜੁਆਇੰਟ ਸਕੱਤਰ (ਯੂਥ ਵਿੰਗ) ਵੱਲੋਂ ਖੰਨਾ ਦੇ ਸਾਰੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਘਰ-ਘਰ ਜਾ ਕੇ ਸੱਦਾ ਪੱਤਰ ਦਿੱਤੇ ਗਏ, ਤਾਂ ਜੋ ਆਮ ਆਦਮੀ ਪਾਰਟੀ ਨੂੰ ਉੱਚੇ ਪੱਧਰ ‘ਤੇ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ‘ਤੇ ਐਡਵੋਕੇਟ ਅਮਰਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੀ.ਐਮ ਸਾਹਿਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ ਅਤੇ ਉਨ੍ਹਾਂ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ 2027 ਵਿੱਚ ਮੁੜ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Related posts

ਸੰਯੁਕਤ ਕਿਸਾਨ ਮੋਰਚਾ (SKM) ਦੇ 2 ਜੂਨ ਦੇ ਪੰਜਾਬ ਭਰ ਦੇ ਧਰਨਿਆਂ ’ਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਪੰਜਾਬ ਵੱਲੋਂ ਵੱਡੀ ਸ਼ਮੂਲੀਅਤ ਦਾ ਐਲਾਨ

JL News

महाक्विज से जन-जन तक पहुंचेंगी सरकारी योजनाएं: वीरेंद्र कंवर

JL News

ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਨਹਿਰੂ ਯੁਵਾ ਕੇਦਰ ਵੱਲੋਂ ਵਿਸ਼ਵ ਸਾਇਕਲ ਦਿਵਸ ਮਨਾਇਆ ਗਿਆ।

JL News
Download Application