Last 24 Hour Punjab Punjabi

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਕੀਮਪੁਰ ਵਿਖੇ ਸਾਬਕਾ ਸਰਪੰਚ ਅਜੀਤ ਸਿੰਘ ਦੀ ਧਰਮ ਪਤਨੀ ਬੀਬੀ ਜਗੀਰ ਕੌਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ 

ਜੇਐਲ ਨਿਊਜ਼ / JL NEWS 

ਡੇਰਾ ਬਾਬਾ ਨਾਨਕ (ਪੰਜਾਬ) / 17-10-2026

(ਰਿਪੋਰਟ – ਬੀਰਜਤਿੰਦਰ ਸਿੰਘ ਭਿਖਾਰੀਵਾਲ)

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਹਕੀਮਪੁਰ ਵਿਖੇ ਸਾਬਕਾ ਸਰਪੰਚ ਅਤੇ ਸਾਬਕਾ ਸੰਮਤੀ ਮੈਂਬਰ ਮਹਰੂਮ ਅਜੀਤ ਸਿੰਘ ਦੀ ਧਰਮ ਪਤਨੀ ਬੀਬੀ ਜਗੀਰ ਕੌਰ ਜਿਸ ਦਾ ਬੀਤੇ ਦਿਨੇ ਵਿਦੇਸ਼ ਵਿੱਚ ਦਿਹਾਤ ਹੋ ਗਿਆ ਸੀ ਉਹਨਾਂ ਦੀ ਯਾਦ ਵਿੱਚ ਉਹਨਾਂ ਦੇ ਪੁੱਤਰਾਂ ਵੱਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਤੇ ਸੋਗਮਈ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋਏ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਕੈਬਨਟ ਮੰਤਰੀ ਪੰਜਾਬ ਉਹਨਾਂ ਦੇ ਨਾਲ ਜਿਲਾ ਪ੍ਰਧਾਨ ਪਨੁਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਅਮਨਦੀਪ ਸਿੰਘ ਗਿੱਲ ਕੋਟ ਸੰਤੋਖ ਰਾਏ ਹਰਮੀਤ ਸਿੰਘ ਜਿੰਮੀ ਕਲਾਨੌਰ ਅਤੇ ਹੋਰ ਸੰਗਤਾਂ ਸ਼ਾਮਿਲ ਸਨ।

Related posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਭਲਾਈ ਸਕੀਮਾਂ ਦਾ ਘਰ-ਘਰ ਪ੍ਰਚਾਰ –

JL News

ਪੰਜਾਬ ਅੰਦਰ ਬਦਲਾਅ ਦੇ ਨਾਮ ਹੇਠ ਬਣੀ ਸਰਕਾਰ ਨੇ ਲੋਕਤੰਤਰ ਦਾ ਘਾਣ ਕਰਕੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ-ਕਾਲੀ ਪਾਇਲ

JL News

12वीं मेजर ध्यान चंद क्रॉस कंट्री रेस का किताब गर्ल्स कैटेगरी में महामाया बालिका इंटर कॉलेज नोएडा एवं विश्व भारती पब्लिक स्कूल नोएडा ने जीता

JL News
Download Application