Last 24 Hour Punjab Punjabi

“ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਜਿਕ ਪਰਿਵਰਤਨ ਯਾਤਰਾ”….-ਪ੍ਰੋਫੈਸਰ ਡਾਕਟਰ ਦਵਿੰਦਰ ਸਿੰਘ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 12-04-2026

(ਰਿਪੋਰਟ –  ਜੇ ਪੀ ਸਿੰਘ, ਸੁਖਦੇਵ ਸਿੰਘ)

ਪ੍ਰੋਫੈਸਰ ਡਾਕਟਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ” ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਜਿਕ ਪਰਿਵਰਤਨ ਯਾਤਰਾ ਦਿਨ ਐਤਵਾਰ ਸਮਾ ਸਵੇਰੇ 9.30 ਵਜੇ ਪਿੰਡ ਹੁਸੈਨਪੁਰ ਤੋਂ ਸ਼ੁਰੂ ਹੋਵੇਗੀ ਜਿਸ ਵਿੱਚ ਮੋਟਰਸਾਈਕਲ, ਸਕੂਟਰ, ਕਾਰਾਂ, ਟਰੈਕਟਰਾਂ ਰਾਹੀਂ ਰੂਟ ਪਿੰਡ ਹੂਸੈਨਪੁਰਾ, ਖੋਜੇ ਮਾਜਰਾ, ਸਾਨੀਪੁਰ, ਰਾਮਦਾਸ ਨਗਰ ਅਤੇ ਜੀ ਟੀ ਰੋਡ ਤੋਂ ਬਾੜਾ ਅਨਾਜ ਮੰਡੀ,ਮੇਨ ਬਾਜ਼ਾਰ ਫੁਆਰਾ ਚੌਕ,ਚਾਰ ਨੰਬਰ ਚੁੰਗੀ, ਜੋਤੀ ਸਰੂਪ ਮੋੜ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਡੀ ਸੀ ਦਫਤਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਪ੍ਰੀਤਮਾ ਤੱਕ ਪਹੁੰਚੇਗੀ”..ਇਸਦੇ ਨਾਲ ਹੀ ਉਹਨਾਂ ਨੇ ਸਭ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ।

Related posts

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

JL News

ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਰਾਹਤ।

JL News

ਸਾਬਕਾ ਕੈਬਨਿਟ ਮੰਤਰੀ ਸ:ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ‘ਚ ਪਿੰਡ ਗੋਹ ਵਿਖੇ BLO-2 ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

JL News
Download Application