Last 24 Hour Punjab Punjabi

ਅੱਜ ਮੁੱਖ ਮੰਤਰੀ ਨਿਵਾਸ,ਚੰਡੀਗੜ੍ਹ ਵਿਖੇ ਜਗਰੂਪ ਸਿੰਘ ਚੇਅਰਮੈਨ ਲੁਧਿਆਣਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਗਈ ਮੁਲਾਕਾਤ-

ਜੇਐਲ ਨਿਊਜ਼ / JL NEWS 

 ਚੰਡੀਗੜ੍ਹ / 23-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਅੱਜ ਮੁੱਖ ਮੰਤਰੀ ਨਿਵਾਸ,ਚੰਡੀਗੜ੍ਹ ਵਿਖੇ ਸ. ਜਗਰੂਪ ਸਿੰਘ ਚੇਅਰਮੈਨ ਲੁਧਿਆਣਾ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ।ਮੁਲਾਕਾਤ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਪਿੰਡਾਂ ਦੇ ਬੁਨਿਆਦੀ ਢਾਂਚੇ, ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਨੂੰ ਹੋਰ ਗਤੀ ਦੇਣ ਸਬੰਧੀ ਵਿਚਾਰ-ਵਟਾਂਦਰਾ ਹੋਇਆ।ਇਸ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਨੇ ਮੁੱਖ ਮੰਤਰੀ ਵੱਲੋਂ ਪੰਜਾਬ ਭਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਰੰਗਲੇ ਭਵਿੱਖ ਲਈ ਮੁੱਖ ਮੰਤਰੀ ਜੀ ਦੀ ਵਚਨਬੱਧਤਾ ਸ਼ਲਾਘਾਯੋਗ ਹੈ।

Related posts

पुलिस ने लोगों को किया जागरूक

JL News

कमजोर वर्ग की बालिकाओं के सशक्तिकरण एवं क्षमता विकास हेतु आयोजित प्रशिक्षण शिविर “सृजन-6” का हुआ समापन

JL News

ਬੀੜ ਬਾਬਾ ਬੁੱਢਾ ਸਾਹਿਬ ਅਤੇ ਮੀਆਂਵਿੰਡ ਦੇ ਮੁੰਡਿਆਂ ਨੇ ਮਾਰੀ ਕਬੱਡੀ ਦੇ ਮੈਚਾਂ ਵਿਚ ਬਾਜ਼ੀ-

JL News
Download Application