Last 24 Hour Punjab Punjabi ताजा खबरे

“ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕਰਾਂਗੇ”-ਮਨਜਿੰਦਰ ਸਿੰਘ ਮਿੰਨਟਾ ਸ਼ੈਲੋਵਾਲ

ਜੇਐਲ ਨਿਊਜ਼ / JL NEWS 

ਗੁਰਦਾਸਪੁਰ (ਪੰਜਾਬ) / 31-03-2026

(ਰਿਪੋਰਟ – ਬੀਰਜਤਿੰਦਰ ਸਿੰਘ )

ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਸਰਗਰਮ ਆਗੂ ਮਨਜਿੰਦਰ ਸਿੰਘ ਮਿੰਨਟਾ ਛੈਲੋਵਾਲ ਨੇ ਕਿਹਾ ਕਿ

“ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਇਆ ਹੈ  ਸੈਲੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਹਲਕੇ ਤੋਂ ਵੱਡੀ ਲੀਡ ਨਾਲ ਜਿੱਤੇਗੀ।

Related posts

12वीं मेजर ध्यान चंद क्रॉस कंट्री रेस का किताब गर्ल्स कैटेगरी में महामाया बालिका इंटर कॉलेज नोएडा एवं विश्व भारती पब्लिक स्कूल नोएडा ने जीता

JL News

ਬੱਚਿਆ ਤੋਂ ਭੀਖ ਮੰਗਵਾਉਣ ਅਤੇ ਬਾਲ ਮਜਦੂਰੀ ਕਰਵਾਉਣ ਵਾਲੇ ਤੇ ਹੋਵੇਗੀ ਐਫ. ਆਈ. ਆਰ – ਡਿਪਟੀ ਕਮਿਸ਼ਨਰ

JL News

ਵਾਲਮੀਕਿ ਭਾਈਚਾਰੇ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ-

JL News
Download Application