ਜੇਐਲ ਨਿਊਜ਼ / JL NEWS
ਗੁਰਦਾਸਪੁਰ(ਪੰਜਾਬ) / 15-05-2026
(ਰਿਪੋਰਟ- ਬੀਰਜਤਿੰਦਰ ਸਿੰਘ ਭਿਖਾਰੀਵਾਲ)
ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫਸਰਾਂ ਸਹਾਇਕ ਡਾਇਰੈਕਟਰ ਬਾਗਬਾਨੀ ਖੇਤੀਬਾੜੀ ਅਫ਼ਸਰਾਂ ਵੱਲੋਂ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜਹਿਰ ਕੀਤਾ ਗਾਲਬਾਬਾਦ ਦੌਰਾਨ ਪਲਾਟ ਡਾਕਟਰਜ਼ ਸਰਵਿਸਜ ਐਸੋਸ਼ੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਆਪਣੀਆਂ ਜਾਇਜ ਮੰਗਾਂ ਸਬੰਧੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਮੌਜੂਦਾ ਸਰਕਾਰ ਜੋ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਵੱਲੋਂ ਵਾਰ ਵਾਰ ਖੇਤੀ ਮਹਿਰਾਂ ਦੀਆਂ ਜਾਇਜ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਹੈ ਇਸ ਵਕਤ ਵਿਭਾਗ ਵਿੱਚ ਵੱਖ ਵੱਖ ਕੇਡਰਾ ਦੀਆਂ ਵੱਡੇ ਪੱਧਰ ਤੇ ਅਸਾਮੀਆਂ ਖਾਲੀਆਂ ਹੋਣ ਕਰਕੇ ਕਿਸਾਨਾਂ ਤੱਕ ਪਹੁੰਚਣ ਵਾਲੀਆਂ ਖੇਤੀ ਪਸਾਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ ਵੱਡੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਖੇਤੀ ਮਹਿਰਾ ਦੀ ਭਰਤੀ ਨਾ ਕਰਕੇ ਅਤੇ ਬੰਦੀਆਂ ਤਰੱਕੀਆਂ ਨਾ ਦੇਖ ਕੇ ਸਰਕਾਰ ਕਾਰਪੋਰੇਟਰਾਂ ਨੂੰ ਖੇਤੀ ਪਸਾਰਾ ਸੇਵਾਵਾਂ ਤੋਂ ਕਬਜ਼ਾ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ ਮੈਂ ਨੁਮਾਇੰਦਿਆਂ ਨਹੀਂ ਦੱਸਿਆ ਕਿ ਖੇਤੀਬਾੜੀ ਪਸਾਦ ਸੇਵਾਵਾਂ ਦੀ ਅਹਿਮੀਅਤ ਨੂੰ ਧਿਆਨ ਵਿੱਚ ਰੱਖਦਿਆਂ ਪਸਰੀਆ ਸਰਕਾਰਾਂ ਵੱਲੋਂ ਖੇਤੀ ਮਹਿਰਾ ਦੀ ਪੇ ਪੈਰਿਟੀ ਵੈਟਰਨਰੀ ਅਫ਼ਸਰਾਂ ਨਾਲ ਜੁੜੀ ਹੋਈ ਸੀ ਪਰ ਮੌਕੇ ਦੀ ਸਰਕਾਰ ਵੱਲੋਂ ਇਹ ਪੇ ਪੈਰਿਟੀ ਤੋਰ ਕੇ ਕਿਸਾਨ ਹਿੱਤ ਵਿੱਚ ਲੋਰਂਦੀਆਂ ਖੇਤੀ ਪਸਾਰ ਸੇਵਾਵਾਂ ਦੇ ਮਹਿਰਾਂ ਨੂੰ ਡੇਗੇ ਜਾਣਾ ਦਾ ਸਬੂਤ ਹੈ ਐਸੋਸੀਏਸ਼ਨ ਵੱਲੋਂ ਦਿੱਤੀ ਕਾਲ ਅਨੁਸਾਰ ਅੱਜ ਪੰਜਾਬ ਭਰਾ ਦੇ ਸਮੂਹ ਖੇਤੀਬਾੜੀ ਵਿਕਾਸ ਅਫ਼ਸਰ ਬਾਗਬਾਨੀ ਖੇਤੀਬਾੜੀ ਵਿਕਾਸ ਵੱਖ ਵੱਖ ਪਿੰਡਾਂ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪਾਂ ਵਿੱਚ ਖੋਰ ਖੇਤੀ ਗਤਵਿਧੀਆਂ ਅਤੇ ਦਫਤਰੀ ਕੰਮ ਕਾਜ ਦੌਰਾਨ ਕਾਲੇ ਬਿੱਲੇ ਲਾ ਕੇ ਲੋਕਾ ਵਿੱਚ ਵਿਚਰਦਿਆਂ ਪੰਜਾਬ ਸਰਕਾਰ ਬਹੁਤ ਆਪਣਾ ਰੋਸ ਦਰਜ ਕਰਵਾਇਆ ਗਿਆ ਐ ਐਸੋਸੀਏਸ਼ਨ ਦੇ ਆਗੂ ਡਾਕਟਰ ਹਰਮਨਦੀਪ ਸਿੰਘ ਘੁੰਮਣ ਸਤਿੰਦਰਬੀਰ ਸਿੰਘ ਮਨਜਿੰਦਰ ਸਿੰਘ ਸੁਖਚੈਨ ਸਿੰਘ ਗੁਰਲਵਲੀਨ ਸਿੰਘ ਰਾਣਾ ਜਸਪਾਲ ਸਿੰਘ ਧੰਜੂ ਵਿਕਰਾਂਤ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਲਾਏ ਫੈਸਲਿਆਂ ਸਾਰ ਆਉਣ ਵਾਲੇ ਇੱਕ ਹਫਤੇ ਤੱਕ ਇਸੇ ਤਰ੍ਹਾਂ ਕਾਲੇ ਬਿੱਲੇ ਲਾ ਕੇ ਰੋਸ ਜਹਿਰ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਸਰਕਾਰ ਵੱਲੋਂ ਖੇਤੀ ਮਹਿਰਾ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਵੱਡੇ ਪੱਧਰ ਦੇ ਐਕਸ਼ਨ ਓਲੀਕੇ ਕੇ ਮੰਗਾਂ ਮਨਾਉਣ ਤੱਕ ਸੰਘਰਸ਼ ਕੀਤਾ ਜਾਵੇਗਾ
