Last 24 Hour Punjab Punjabi

“19 ਅਗਸਤ ਨੂੰ ਪਰਿਵਾਰਾਂ, ਬੱਚਿਆਂ ਸਮੇਤ ਪਹੁੰਚਣ ਦਾ ਐਲਾਨ”-ਯੂਨੀਅਨ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 16-08-2026

(ਰਿਪੋਰਟ: ਜੇ.ਪੀ. ਸਿੰਘ, ਸੁਖਦੇਵ ਸਿੰਘ)

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿ. 31 ਦੀ ਸੂਬਾ ਵਰਕਿੰਗ ਕਮੇਟੀ ਵੱਲੋਂ 19 ਅਗਸਤ ਨੂੰ ਕੈਬਨਿਟ ਮੰਤਰੀ ਜਲ ਸਪਲਾਈ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਆਵਦੀ ਮੰਗਾ ਲਈ ਲਗਾਤਾਰ ਮੋਰਚਾ ਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ. 31 ਜ਼ਿਲਾ ਲੁਧਿਆਣਾ ਬਰਾਂਚ ਖੰਨਾ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਸ਼ਾਮਲ ਹੋਣਗੇ ਅਤੇ ਸਹਾਨੇਵਾਲ ਹਲਕੇ ਦੇ ਪਿੰਡਾਂ ਵਿਚ ਪਰਿਵਾਰਾਂ ਬੱਚਿਆਂ ਸਮੇਤ ਲਗਾਤਾਰ ਕੀਤੇ ਜਾਣ ਵਾਲੇ ਝੰਡਾ ਮਾਰਚ ਵਿੱਚ ਵੀ ਸ਼ਾਮਲ ਹੋਣਗੇ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ. 31 ਜ਼ਿਲ੍ਹਾ ਲੁਧਿਆਣਾ ਬ੍ਰਾਂਚ ਖੰਨਾ ਦੇ ਪ੍ਰਧਾਨ ਦਲਵੀਰ ਸਿੰਘ ਗੱਲਵੱਡੀ ਤੇ ਜਸਵਿੰਦਰ ਸਿੰਘ ਜਰਨਲ ਸਕੱਤਰ ,ਗੁਰਦੀਪ ਸਿੰਘ ਖਜ਼ਾਨਚੀ, ਬ੍ਰਾਂਚ ਖੰਨਾ ਦੇ ਸਾਰੇ ਸਾਥੀ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨੇ ਵਿੱਚ ਸ਼ਾਮਲ ਹੋਣ ਗਏ ।

Related posts

नानपुर पुलिस को मिली बड़ी सफलता आरोपियो से 03 देशी कट्टे सहित चोरी किया गया पिकअप वाहन 24 घंटे के भीतर बरामद

JL News

महिला सशक्तिकरण के दृष्टिगत महिलाओं/बलिकाओं को किया जा रहा जागरूक।

JL News

“ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਚਾਹੇ ਉਹ ਫੈਕਟਰੀ ਮਾਲਕ ਹੋਣ ਜਾਂ ਪ੍ਰਸ਼ਾਸਨਿਕ ਅਧਿਕਾਰੀ”- ਇਕੋਲਾਹਾ

JL News
Download Application