Last 24 Hour Punjab Punjabi

ਅਵਤਾਰ ਥੈਰੇਪੀ ਸੈਂਟਰ ਵੱਲੋਂ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦਾ ਹੌਂਸਲਾ ਵਧਾਇਆ-

ਜੇਐਲ ਨਿਊਜ਼ / JL NEWS 

ਖੰਨਾ/ਮੰਡੀ ਗੋਬਿੰਦਗੜ੍ਹ(ਪੰਜਾਬ) / 23-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਅਵਤਾਰ ਥੈਰੇਪੀ ਸੈਂਟਰ ਮੰਡੀ ਗੋਬਿੰਦਗੜ੍ਹ ਵੱਲੋਂ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸ਼ਮੂਲੀਅਤ ਕਰਨ ਵਾਲੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ‘ਤੇ ਡਾ. ਅਵਤਾਰ ਸਿੰਘ ਅਤੇ ਡਾ. ਰਾਜਵਿੰਦਰ ਕੌਰ ਵੱਲੋਂ ਬੀਬੀ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਦੌਰਾਨ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਖੂਨਦਾਨੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਮਾਜ ਸੇਵਾ ਦਾ ਸੁਨੇਹਾ ਦਿੱਤਾ।

Related posts

कब मनाएं रक्षाबंधन? 30 अगस्त या 31 अगस्त, पढ़े क्या कहना डॉ सोनिका जैन का।

JL News

सोंडवा (छकलता) इकाई के निलेश सस्तिया को झाबुआ-आलीराजपुर जिले का विभाग संयोजक बनाया गया

JL News

ਸੜਕ ਹਾਦਸੇ ‘ਚ 3 ਦੀ ਮੌਤ।

JL News
Download Application