Punjab Punjabi

ਅੱਜ ਸ਼ਾਮੀ ਪ੍ਰੈਸ ਕਾਨਫਰੰਸ ਕਰਨਗੇ ADGP ਪ੍ਰਮੋਦ ਬਾਨ-

ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਹੋ ਸਕਦਾ ਹੈ ਵੱਡਾ ਖੁਲਾਸਾ-

ਜੇਐਲ ਨਿਊਜ਼ / JL NEWS 

ਚੰਡੀਗੜ੍ਹ / 23-06-2022

ਅੱਜ ਸ਼ਾਮ 5 ਵਜੇ ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਪ੍ਰੈਸ ਕਾਨਫਰੰਸ ਵਿਚ ਕੁੱਝ ਵੱਡੇ ਖੁਲਾਸੇ ਹੋ ਸਕਦੇ ਨੇ ।  ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੀ ਕੋਈ ਵੱਡਾ ਖੁਲਾਸਾ ਹੋ ਸਕਦਾ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਕਈ ਰਾਜ ਖੋਲ੍ਹੇ ਹਨ ਤੇ ਏਜੀਟੀਐਫ ਮੁਖੀ ਇਹ ਰਾਜ਼ ਜਨਤਕ ਕਰ ਸਕਦੇ ਹਨ।

Related posts

ਜਿ਼ਲ੍ਹਾ ਪੱਧਰੀ ਅੰਡਰ-17 ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ-

JL News

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਮਾਹਿਰ

JL News

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਦਿੱਲੀ ‘ਚ ਵਧੀ ਸਖ਼ਤੀ, ਬਾਜ਼ਾਰ-ਰੈਸਟੋਰੈਂਟ ‘ਚ ਬਿਨਾਂ ਮਾਸਕ ਐਂਟਰੀ ‘ਤੇ ਪਾਬੰਦੀ

JL News
Download Application