Punjabi

ਆਜ਼ਾਦੀ ਦਿਹਾੜੇ ‘ਤੇ ਨਗਰ ਨਿਗਮ ‘ਚ ਮੇਅਰ ਨੇ ਲਹਿਰਾਇਆ ਕੌਮੀ ਝੰਡਾ l

ਜੇਐਲ ਨਿਊਜ਼ / JL NEWS 

ਅੰਮ੍ਰਿਤਸਰ (ਪੰਜਾਬ) / 15-08-2022

ਅੱਜ ਆਜ਼ਾਦੀ ਦਿਵਸ ਦੇ ਮੌਕੇ ਅੰਮ੍ਰਿਤਸਰ ਨਗਰ ਨਿਗਮ, ਰਣਜੀਤ ਅਵੀਨਿਊ ਵਿਖੇ ਮੇਅਰ ਕਰਮਜੀਤ ਸਿੰਘ ਵੱਲੋ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ।

 

 

Related posts

300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਦੇਣ ਦਾ ਐਲਾਨ l

JL News

ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼।

JL News

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕੀਤਾ ਜਾਗਰੂਕ

JL News
Download Application