Punjabi

ਅੰਮ੍ਰਿਤਸਰ ਦੇ ਪੁਲਿਸ ਮੁਲਾਜਮ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ।

ਜੇ ਐਲ ਨਿਊਜ਼ / JL NEWS

ਅੰਮ੍ਰਿਤਸਰ (ਪੰਜਾਬ) 05-06-2022

ਪੁਲਿਸ ਥਾਣਾ ਛੇਹਰਟਾ ਅਧੀਨ ਸੇਵਾਵਾਂ ਨਿਭਾ ਰਹੇ ਪੀ.ਸੀ.ਆਰ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ਆਈ ਹੈ। ਮੁਲਾਜ਼ਮ ਦਾ ਨਾਮ ਜਸਵੰਤ ਸਿੰਘ ਹੋਈ ਹੈ।  ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਸਵੰਤ ਸਿੰਘ ਪੁਲਿਸ ਵਿਭਾਗ ‘ਚ ਏ.ਐੱਸ.ਆਈ ਦੇ ਅਹੁਦੇ ‘ਤੇ ਤਾਇਨਾਤ ਹੈ ਅਤੇ ਛੇਹਰਟਾ ਅਧੀਨ ਖੇਤਰ ਪੀ.ਸੀ.ਆਰ. ਮੋਟਰਸਾਈਕਲ ਨੰਬਰ 59 ‘ਤੇ ਡਿਊਟੀ ਕਰ ਰਿਹਾ ਹੈ। ਅੱਜ ਸਵੇਰੇ ਜਸਵੰਤ ਸਿੰਘ 8 ਵਜੇ ਦੇ ਕਰੀਬ ਡਿਊਟੀ ‘ਤੇ ਹਾਜ਼ਰ ਹੋਏ ਅਤੇ ਚਾਰਜ ਲੈਣ ਤੋਂ ਬਾਅਦ ਨਰਾਇਣਗੜ੍ਹ ਸਥਿਤ ਆਪਣੇ ਘਰ ਕਿਸੇ ਜ਼ਰੂਰੀ ਕੰਮ ਲਈ ਗਏ। 9 ਵਜੇ ਦੇ ਕਰੀਬ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਛੇਹਰਟਾ ਵਿਖੇ ਨਾਕਾਬੰਦੀ ‘ਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਕੇ ਏ.ਐੱਸ.ਆਈ. ਜਸਵੰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।

Related posts

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅਗਨੀਪਥ ਯੋਜਨਾ ਦੇ ਖਿਲਾਫ ਜਿਲ੍ਹੇ ਭਰ ਵਿੱਚ ਮੋਦੀ ਸਰਕਾਰ ਦੇ ਫੂਕੇ ਗਏ ਪੁਤਲੇ।

JL News

ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ

JL News

ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ l

JL News
Download Application