Punjabi

ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਜਖਮੀਂ ਇਕ ਨੌਜਵਾਨ ਦੀ ਮੌਤ l

ਜੇਐਲ ਨਿਊਜ਼/JL News

ਅੰਮ੍ਰਿਤਸਰ (ਪੰਜਾਬ) 01-06-2022

ਅੰਮ੍ਰਿਤਸਰ ਵਿੱਖੇ ਅੱਜ ਖ਼ਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ ‘ਚ ਗੋਲੀ ਲੱਗਣ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ l ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜੋਬਨਜੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

Related posts

ਸਾਬਕਾ ਡਿਪਟੀ ਸੀਐੱਮ ਨੂੰ ਗੈਂਗਸਟਰਾਂ ਵੱਲੋ ਮਿਲੀ ਧਮਕੀ ।

JL News

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ l

JL News

ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਸੰਜੇ ਦੱਤ।

JL News
Download Application