Punjabi

ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ, ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ l

ਜੇਐਲ ਨਿਊਜ਼ / JL NEWS

ਮਾਨਸਾ (ਪੰਜਾਬ)    /  07-06-2022

ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ।

ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।

Related posts

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਹੈਲਪ ਡੈਸਕ ਸਥਾਪਿਤ।  

JL News

ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ l

JL News

ਜ਼ਿਲੇ ਦੇ 25,478 ਜ਼ਰੂਰਮੰਦਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦਾ ਲਾਭ ਦਿੱਤਾ ਗਿਆ।

JL News
Download Application