Punjabi

ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ, ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ l

ਜੇਐਲ ਨਿਊਜ਼ / JL NEWS

ਮਾਨਸਾ (ਪੰਜਾਬ)    /  07-06-2022

ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ।

ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।

Related posts

ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਬਲਵਿੰਦਰ ਸਿੰਘ ਬੰਬ ਨੂੰ ਜ਼ਿਲ੍ਹਾ ਚੇਅਰਮੈਨ ਬਣਨ ਤੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

JL News

“ਚੁੱਪ ਰਹਿਣਾ ਹੁਣ ਖ਼ਤਰਨਾਕ ਹੈ — ਪੰਜਾਬ ਨੂੰ ਡਰ, ਭ੍ਰਿਸ਼ਟਾਚਾਰ ਅਤੇ ਨਿਰਾਸ਼ਾ ਵੱਲ ਧੱਕਿਆ ਜਾ ਰਿਹਾ ਹੈ”:- ਇਕੋਲਾਹਾ

JL News

ਸੰਤ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ ਕਲਸ਼ ਯਾਤਰਾ ਫਤਿਹਗੜ੍ਹ ਸਾਹਿਬ ਪਹੁੰਚੀ, 13 ਕਲਸ਼ ਜ਼ਿਲ੍ਹੇ ਭਰ ‘ਚ ਕੀਤੇ ਰਵਾਨਾ-

JL News
Download Application