Punjabi

ਕਾਂਗਰਸ ਦੇ ਕਈ ਆਗੂ ਹੋਏ ਭਾਜਪਾ ‘ਚ ਸ਼ਾਮਲ l

ਜੇਐਲ ਨਿਊਜ਼ / JL NEWS

ਚੰਡੀਗੜ੍ਹ 04-06-2022

ਪੰਜਾਬ ਕਾਂਗਰਸ ਨੂੰ ਵੱਡਾ ਝੱਟਕਾ ਲਗਿਆ ਹੈ , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਚਾਰ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਅਤੇ ਸੁੰਦਰ ਸ਼ਾਮ, ਕੇਵਲ ਸਿੰਘ ਢਿੱਲੋਂ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਦਸ ਦਈਏ ਕਿ ਇਨ੍ਹਾਂ ਆਗੂਆਂ ਨੂੰ ਚੰਡੀਗੜ੍ਹ ਵਿਖੇ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ ਹੈ।

Related posts

ਦੇਸ਼ ‘ਚ ਇਨਫੈਕਸ਼ਨ ਦੇ ਦੋ ਹੋਰ ਮਾਮਲੇ ਦਰਜ –

JL News

ਸਾਲਾਨਾ ਕਬੱਡੀ ਕੱਪ 17 ਮਈ ਨੂੰ ਪਿੰਡ ਭੋਤਨਾ ਦੀ ਖੇਡ ਗਰਾਂਉਡ ‘ਚ ਧੂਮਧਾਮ ਨਾਲ ਕਰਵਾਇਆ ਜਾਵੇਗਾ:-ਪਾਲੀ ਸੇਖੋਂ- ਸੰਤੋਖ ਸਿੰਘ

JL News

“ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਤੋੜਿਆ ਆਮ ਪਰਿਵਾਰਾਂ ਦੀ ਕਮਰ, ਬੱਚਿਆਂ ਦਾ ਭਵਿੱਖ ਹਨੇਰੇ ‘ਚ”- ਸਹਿਗਲ 

JL News
Download Application