Punjabi

15 ਜੂਨ ਤੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸ਼ੁਰੂ ਹੋਵੇਗੀ ਬੱਸ ਸੇਵਾ l

ਜੇਐਲ ਨਿਊਜ਼ / JL NEWS

ਚੰਡੀਗੜ੍ਹ  / 10-06-2022

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! 15 ਜੂਨ ਤੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਸ਼ੁਰੂ ਹੋਵੇਗੀ ਬੱਸ ਸੇਵਾ

ਪੰਜਾਬ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਰਾਜ ਵਿੱਚ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੀ ਬੁਕਿੰਗ http://www.punbusonline.com/ ਅਤੇ http://www.pepsuonline.com ‘ਤੇ ਸ਼ੁਰੂ ਹੈ। ਇਸ ਦੇ ਨਾਲ ਹੀ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਵੀ ਰਵਾਨਾ ਹੋਣਗੀਆਂ।

ਜਾਣਕਾਰੀ ਲਈ ਦੱਸ ਦਈਏ ਕਿ ਭਗਵੰਤ ਮਾਨ ਵਲੋਂ ਲਾਈਵ ਦੌਰਾਨ ਇਹ ਵੀ ਕਿਹਾ ਗਿਆ ਕਿ ਇਹਨਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋ ਅੱਧੇ ਤੋਂ ਵੀ ਘੱਟ ਹੋਵੇਗਾ।

Related posts

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

JL News

ਕਹਿਰ ਦੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ – ਡਾ. ਸੁਖਦੀਪ ਭਾਗੋਵਾਲੀਆ

JL News

ਮਾਨ ਸਰਕਾਰ ਵੱਲੋਂ 424 ਵੀਆਈਪੀ ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ l

JL News
Download Application