Punjabi

ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ‘ਤੇ ਬੈਠੇ ਲੋਕਾਂ ਤੇ ਹੋਵੇਗੀ ਕਾਰਵਾਈ: CM ਭਗਵੰਤ ਮਾਨ

 

ਜੇਐਲ ਨਿਊਜ਼ / JL NEWS

ਚੰਡੀਗੜ੍ਹ /11-06-2022

ਪੰਜਾਬ ਸਰਕਾਰ ਹੁਣ ਜਾਅਲੀ ਡਿਗਰੀਆਂ ਨਾਲ ਨੌਕਰੀ ਲਈ ਬੈਠੈ ਲੋਕਾਂ ‘ਤੇ ਵੀ ਜਲਦ ਕਾਰਵਾਈ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਤੇ ਆਪਣੇ ਸੋਸ਼ਲ ਮੀਡੀਆ ਤੇ ਜਾਣਕਾਰੀ ਦੀਦਿਆਂ ਕਿਹਾ ਕਿ ਮੇਰੇ ਧਿਆਨ ਚ ਬਹੁਤ ਕੇਸ ਆਏ ਹਨ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Related posts

ਸਿੱਧੂ ਮੂਸੇਵਾਲਾ ਕਤਲ ਕੇਸ ਚ ਦਿੱਲੀ ਪੁਲਿਸ ਨੇ ਕੀਤਾ ਵੱਡਾ ਖੁਲਾਸਾ।

JL News

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਕਿੱਲ ਕੋਰਸ ਕਰਨ ਉਪਰੰਤ ਵੰਡੀਆਂ ਗਈਆਂ ਕਿੱਟਾਂ।

JL News

ਦਿਨੋ ਦਿਨ ਵਧ ਰਹੀ ਗਰਮੀ ਸਿਹਤ ਲਈ ਵੱਡਾ ਖਤਰਾ- ਡਾ ਤੇਜਵੰਤ ਢਿੱਲੋਂ

JL News
Download Application