Punjab Punjabi

300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ CM ਮਾਨ ਦਾ ਟਵੀਟ, ਕਿਹਾ-

ਸਾਡੀ ਸਰਕਾਰ ਨੇ ਪਾਈ ਨਵੀਂ ਪਿਰਤ- ਭਗਵੰਤ ਮਾਨ

 

ਜੇਐਲ ਨਿਊਜ਼ / JL NEWS 

ਪੰਜਾਬ/ 01-07-2022

 

ਪੰਜਾਬ ਵਿਚ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਲਾਗੂ ਹੋ ਰਹੀ ਹੈ। ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਹਨਾਂ ਕਿਹਾ ਅੱਜ ਤੋਂ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ…ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ…ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ…”।

Related posts

ਖੰਨਾ ਸ਼ਹਿਰ ‘ਚ ਆਟੋ ਰਿਕਸ਼ਾ ਘੁੰਮ ਰਹੇ ਬਿਨਾਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਤੋ

JL News

ਦੇਸ਼ ਚ 24 ਘੰਟਿਆਂ ‘ਚ ਕੋਰੋਨਾ ਦੇ 17,336 ਨਵੇਂ ਮਾਮਲੇ ਆਏ ਸਾਹਮਣੇ ।

JL News

ਸਰਕਾਰੀ ਇਮਾਰਤਾਂ ਵਿੱਚ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ : ਲਖਬੀਰ ਰਾਏ

JL News
Download Application