Punjab Punjabi

ਡੀਜੀਪੀ ਵੀਕੇ ਭਾਵਰਾ ਦੀ ਛੁੱਟੀ ਹੋਈ ਮਨਜ਼ੂਰ, ਪੰਜਾਬ ਨੂੰ ਮਿਲੇਗਾ ਨਵਾਂ DGP

ਜੇਐਲ ਨਿਊਜ਼ / JL NEWS

ਚੰਡੀਗੜ੍ਹ/ 02-07-2022

ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ ਮਿਲੇਗਾ,ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰ ਜਾਣਗੇ। ਮਹੀਨੇ ਦੀ ਛੁੱਟੀ ’ਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਛੁੱਟੀ ਨੂੰ ਮਨਜ਼ੂਰ ਕਰ ਲਿਆ ਹੈ। ਵੀਕੇ ਭਾਵਰਾ ਦੇ ਛੁੱਟੀ ‘ਤੇ ਜਾਣ ਮਗਰੋਂ ਪੰਜਾਬ ਨੂੰ ਜਲਦ ਹੀ ਕਾਰਜਕਾਰੀ ਡੀਜੀਪੀ ਮਿਲ ਜਾਵੇਗਾ। ਜਾਣਕਾਰੀ ਅਨੁਸਾਰ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਲਈ ਅਰਜ਼ੀ ਦੇਣ ਤੋਂ ਬਾਅਦ ਵੀਕੇ ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਪਲਾਈ ਕਰ ਦਿੱਤਾ ਸੀ।

Related posts

‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ l

JL News

ਬਿਜਲੀ ਮੰਤਰੀ ਵੱਲੋਂ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਬਟਾਲਾ ਤੋਂ ਸ਼ੁਰੂਆਤ।

JL News

ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ l

JL News
Download Application