Punjabi

ਨਵੀਂ ਆਬਕਾਰੀ ਨੀਤੀ ਭਰੇਗੀ ਪੰਜਾਬ ਦਾ ਖਜ਼ਾਨਾ – ਪੰਜਾਬ ਸਰਕਾਰ

ਜੇ ਐਲ ਨਿਊਜ਼    /    JL NEWS

ਚੰਡੀਗੜ੍ਹ           /     11-06-2022

ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਕਿਹਾ ਹੈ ਕਿ ਮਾਨ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਪੰਜਾਬ ਦਾ ਖਜ਼ਾਨਾ ਭਰੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਸਰਕਾਰ ਹੁਣ ਮਾਫੀਆ ਰਾਜ ਖਤਮ ਕਰਨ ‘ਤੇ ਜ਼ੋਰ ਦੇ ਰਹੀ ਹੈ।

ਇਸ ਦੇ ਨਾਲ ਹੀ ਟਵੀਟ ਰਾਹੀਂ ਇਹ ਵੀ ਦੱਸਿਆ ਗਿਆ ਹੈ ਕਿ ਨਵੀਂ ਨੀਤੀ ਨਾਲ ਪਿਛਲੇ ਸਾਲ ਨਾਲੋਂ 3400 ਕਰੋੜ ਰੁਪਏ ਦਾ ਵਾਧਾ ਹੋਵੇਗਾ। ਇਸ ”ਚ ਇਹ ਵੀ ਲਿਖਿਆ ਹੈ ਕਿ ਇਸ ਨੀਤੀ ਨਾਲ ਮਾਲੀਆ ‘ਚ 40% ਦਾ ਵਾਧਾ ਹੋਵੇਗਾ।

ਦੇਖਣਾ ਹੋਵੇਗਾ ਕਿ ਇਸ ਨੀਤੀ ਨਾਲ ਸਰਕਾਰ ਨੂੰ ਕਿੰਨਾ ਕੁ ਫਾਇਦਾ ਹੁੰਦਾ ਹੈ। 

Related posts

– ਦੇਸ਼ ਭਗਤ ਯੂਨੀਵਰਸਿਟੀ ਵਿਖੇ ਹੋਏ ਕੁਸ਼ਤੀ ਤੇ ਵਾਲੀਬਾਲ ਦੇ ਜ਼ਿਲ੍ਹਾ ਪੱਧਰੀ ” ਖੇਡਾਂ ਵਤਨ ਪੰਜਾਬ ਦੀਆਂ” ਦੇ ਮੁਕਾਬਲੇ-

JL News

ਗੈਂਗ ਨਾਲ ਸਬੰਧਤ ਹਰਿਆਣਾ ਦੇ ਦੋ ਵਿਅਕਤੀ ਗ੍ਰਿਫਤਾਰ-

JL News

ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ : ਵਿਧਾਇਕ ਸ਼ੈਰੀ ਕਲਸੀ

JL News
Download Application