Punjab Punjabi

ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ l

ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੀਤੀ ਕੋਸ਼ਿਸ਼

ਜੇਐਲ ਨਿਊਜ਼ / JL NEWS

ਬਠਿੰਡਾ (ਪੰਜਾਬ)/ 29-06-2022

ਕੇਂਦਰੀ ਜੇਲ੍ਹ ਵਿੱਚ ਬੰਦ ਦੋ ਗੈਂਗਸਟਰ ਰਾਜਵੀਰ ਸਿੰਘ ਅਤੇ ਗੁਰਦੀਪ ਸਿੰਘ ਨੇ ਜੇਲ੍ਹ ਵਾਰਡਨ ਨਾਲ ਕੁੱਟਮਾਰ ਕੀਤੀ, ਜੇਲ੍ਹ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਅਤੇ ਹਿਰਾਸਤ ਦੌਰਾਨ ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਅਤੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਕੱਲ੍ਹ 17 ਸਤੰਬਰ ਨੂੰ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ-

JL News

ਪੰਜਾਬ ਦੇ ਸਰਪੰਚਾਂ ਨੂੰ ਮਾਣ ਭੱਤਾ ਜਲਦ ਦਿੱਤਾ ਜਾਵੇਗਾ-ਧਾਲੀਵਾਲ

JL News

ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇਣ ਲਈ ਧੂਰੀ ‘ਚ ਸੂਬਾ ਪੱਧਰੀ ਸਮਾਗਮl

JL News
Download Application