Punjabi

‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ l

ਜੇਐਲ ਨਿਊਜ਼ / JL NEWS 

ਸੰਗਰੂਰ(ਪੰਜਾਬ) 03-06-2022

ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ ਪੇਜ ਉੱਤੇ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਐਲਾਨਣ ਬਾਰੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾ………..

 

Related posts

ਪਿੰਡ ਕੋਟਲਾ ਭੜੀ ‘ਚ ਕਾਂਗਰਸ ਦੀ ਅਹਿਮ ਮੀਟਿੰਗ: ਐੱਸ.ਸੀ. ਵਿਭਾਗ ਦੀਆਂ ਪੰਜ ਮੈਂਬਰੀ ਬੂਥ ਕਮੇਟੀਆਂ ਬਣਾਉਣ ‘ਤੇ ਜ਼ੋਰ

JL News

ਖੰਨਾ ਤੋਂ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ-

JL News

ਖੰਨਾ ਸ਼ਹਿਰ ‘ਚ ਆਟੋ ਰਿਕਸ਼ਾ ਘੁੰਮ ਰਹੇ ਬਿਨਾਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਤੋ

JL News
Download Application