Punjab Punjabi

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

ਜੇਐਲ ਨਿਊਜ਼ / JL NEWS 

ਚੰਡੀਗੜ੍ਹ / 02-06-2022

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਕੈਪਟਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਕਰਨ ਦੀਆਂ ਤਿਆਰੀਆਂ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ। ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸਬੰਧ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ ‘ਚ ਰਲੇਵੇਂ ਤੋਂ ਬਾਅਦ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਜਾਵੇਗਾ।

Related posts

*ਡਾ: ਇੰਦਰਬੀਰ ਸਿੰਘ ਨਿੱਜਰ ਵੱਲੋਂ ਐਸ.ਏ.ਐਸ. ਨਗਰ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਲਾਗੂ ਕੀਤੇ ਪ੍ਰੋਜੈਕਟਾਂ ਦਾ ਦੌਰਾ-

JL News

ਕੋਰੋਨਾ ਦੀ ਰਫ਼ਤਾਰ ਹੋਈ ਤੇਜ਼, ਸੂਬੇ ਚ ਬੀਤੇ 24 ਘੰਟਿਆਂ ‘ਚ ਮਿਲੇ 60 ਨਵੇਂ ਮਾਮਲੇ।

JL News

ਸੰਗਰੂਰ ਜ਼ਿਮਨੀ ਚੋਣ ਲਈ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ: ਰਿਟਰਨਿੰਗ ਅਫ਼ਸਰ

JL News
Download Application