Punjabi

ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ ‘ਤੇ ਲਹਿਰਾਇਆ ਤਿਰੰਗਾ-

ਜੇਐਲ ਨਿਊਜ਼ /  JL NEWS

 ਨਵੀਂ ਦਿੱਲੀ  /   15-08-2022

ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਤੋਂ ਆਜ਼ਾਦੀ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ। ਸ਼ਟਰੀ ਝੰਡਾ ਲਹਿਰਾਉਣ ਮਗਰੋਂ ਪ੍ਰਧਾਨ ਮੰਤਰੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮਗਰੋਂ  ਐੱਮ. ਆਈ-17 ਵਨ ਵੀ ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਆਜ਼ਾਦੀ ਦਿਹਾੜੇ ਮੌਕੇ  ਦਿੱਲੀ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਤਿਹਾਸਕ ਲਾਲ ਕਿਲ੍ਹੇ ਦੀ ਹਿਫਾਜ਼ਤ ਲਈ ਬਹੁ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ।

Related posts

ਸਿੰਗਲ ਜੁਸ ਪਲਾਸਟਿਕ ਦੀਆਂ ਵਸਤੂਆਂ ਦੀ ਵਿਕਰੀ ਤੇ ਵਰਤੋਂ ‘ਤੇ ਪੁਰਨ ਰੋਕ – ਵਧੀਕ ਡਿਪਟੀ ਕਮਿਸ਼ਨਰ

JL News

96.51 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਬਾਰਵ੍ਹੀ ਦਾ ਨਤੀਜਾ ਰਿਹਾ ਸ਼ਾਨਦਾਰ -ਡਾ. ਬੱਲ, ਪੰਕਜ ਅੰਗੀ

JL News

ਹਰ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ: ਜਤਿੰਦਰ ਜੋਰਵਾਲ

JL News
Download Application