Punjabi

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਪੀਜੀਆਈ ਚੰਡੀਗੜ੍ਹ ਦਾਖ਼ਲ l

ਜੇ ਐਲ ਨਿਊਜ਼ / JL NEWS

ਚੰਡੀਗੜ੍ਹ / 07-06-2022

ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ।

 

ਦੱਸ ਦਈਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Related posts

ਅਜੋਕੇ ਲੁੱਟ-ਖਸੁੱਟ ਦੇ ਸਿਸਟਮ ਨੂੰ ਖ਼ਤਮ ਕਰਨ ਲਈ ਅੰਬੇਡਕਰੀ ਸਿਸਟਮ ਦਾ ਤਾਕਤ ਵਿੱਚ ਆਉਣਾ ਜ਼ਰੂਰੀ – ਕਾਲੀ ਪਾਇਲ

JL News

ਭਾਦਲਾ ‘ਚ ਟੁੱਟੇ ਪੁੱਲ ਤੇ ਸੜਕ ਲਈ ਲੱਗਿਆ ਧਰਨਾ – 4 ਸਾਲਾਂ ਤੋਂ ਅਣਗੌਲੀ, ਪ੍ਰਸ਼ਾਸਨ ਚੁੱਪ

JL News

“ਕਲਾਨੋਰ ਦੇ ਇੱਕ ਪ੍ਰਾਈਵੇਟ ਹਸਪਤਾਲ ਤੇ ਹੋਇਆ ਧਮਾਕਾ ਬਹੁਤ ਨਿੰਦਨਯੋਗ”- ਵਿਜੇ ਸੋਨੀ

JL News
Download Application